Bible Language

2 Chronicles 31:12 (KJV) King James Version

Versions

PAV   ਓਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ
IRVPA   ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ