Bible Language

2 Chronicles 7:17 (KJV) King James Version

Versions

PAV   ਅਤੇ ਜੇ ਤੂੰ ਮੇਰੇ ਸਨਮੁੱਖ ਉਸੇ ਤਰਾਂ ਚਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਨਾ ਕਰੇਂ
IRVPA   ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ