Bible Language

2 Chronicles 8 (KJV) King James Version

Versions

PAV   ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
IRVPA   {ਸੁਲੇਮਾਨ ਦੀਆਂ ਪ੍ਰਾਪਤੀਆਂ} (1 ਰਾਜਾ 9:10-28) PS ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ