Bible Language

2 Corinthians 10:14 (KJV) King James Version

Versions

PAV   ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਭਈ ਜਾਣੀਦਾ ਸਾਡੀ ਪਹੁੰਚ ਤੁਸਾਂ ਤੀਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ ਖਬਰੀ ਸੁਣਾਉਂਦੇ ਹੋਏ ਤੁਸਾਂ ਤੋੜੀ ਅਗੇਤਰੇ ਅੱਪੜ ਪਏ
ERVPA   ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈਕੇ ਆਏ ਹਾਂ।
IRVPA   ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ।