Bible Language

2 Corinthians 11:15 (KJV) King James Version

Versions

PAV   ਇਸ ਲਈ ਜੋ ਉਹ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਵਟਾਉਂਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਹੋਵੇਗਾ।।
ERVPA   ਇਸ ਲਈ ਅਸੀਂ ਹੈਰਾਨ ਨਹੀਂ ਹੁੰਦੇ ਜਦੋਂ ਸ਼ੈਤਾਨ ਦੇ ਸੇਵਕ ਆਪਣੇ ਭੇਸ ਸੱਚ ਦੇ ਸੇਵਕਾਂ ਵਰਗੇ ਬਣਾ ਲੈਂਦੇ ਹਨ। ਪਰ ਆਖਰਕਾਰ ਉਨ੍ਹਾਂ ਲੋਕਾਂ ਨੂੰ ਆਪਣੇ ਕੀਤੇ ਲਈ ਸਜ਼ਾ ਭੁਗਤਣੀ ਪਵੇਗੀ।
IRVPA   ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ। PS