Bible Language

2 Corinthians 11:20 (KJV) King James Version

Versions

PAV   ਜਦ ਕੋਈ ਤੁਹਾਨੂੰ ਗੁਲਾਮੀ ਵਿੱਚ ਲਿਆਉਂਦਾ ਹੈ, ਜਦ ਕੋਈ ਤੁਹਾਨੂੰ ਚੱਟ ਕਰ ਜਾਂਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਲਿਆਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ
ERVPA   ਮੈਂ ਜਾਣਦਾ ਹਾਂ ਕਿ ਤੁਸੀਂ ਤਹੱਮਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹਡ਼ਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ। ਤੁਸੀਂ ਉਨ੍ਹਾਂ ਲੋਕਾਂ ਨਾਲ ਤਹੱਮਲ ਤੋਂ ਕੰਮ ਲੈਂਦੇ ਹੋ ਜਿਹਡ਼ੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹਡ਼ੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬਿਹਤਰ ਹਨ, ਜਾਂ ਤੁਹਾਨੂੰ ਥੱਪਡ਼ ਮਾਰਦੇ ਹਨ।
IRVPA   ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।