Bible Language

2 Corinthians 11:26 (KJV) King James Version

Versions

PAV   ਬਹੁਤ ਵਾਰ ਪੈਂਡਿਆਂ ਵਿੱਚ, ਦਰਿਆਵਾਂ ਦਿਆਂ ਭੌਜਲਾਂ ਵਿੱਚ, ਡਾਕੂਆਂ ਦਿਆਂ ਭੌਜਲਾਂ ਵਿੱਚ, ਆਪਣੀ ਕੌਮ ਵੱਲੋਂ ਭੌਜਲਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਭੌਜਲਾਂ ਵਿੱਚ, ਨਗਰ ਦਿਆਂ ਭੌਜਲਾਂ ਵਿੱਚ, ਉਜਾੜ ਦਿਆਂ ਭੌਜਲਾਂ ਵਿੱਚ, ਸਮੁੰਦਰ ਦਿਆਂ ਭੌਜਲਾਂ ਵਿੱਚ, ਖੋਟੇ ਭਰਾਵਾਂ ਦਿਆਂ ਭੌਜਲਾਂ ਵਿੱਚ
ERVPA   ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਮ੍ਹਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹਡ਼ੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।
IRVPA   ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,