Bible Language

2 Corinthians 2:4 (KJV) King James Version

Versions

PAV   ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਅੰਝੂ ਕੇਰ ਕੇਰ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪ੍ਰੇਮ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਵਧੀਕ ਕਰਦਾ ਹਾਂ।।
ERVPA   ਜਦੋਂ ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖਤ੍ਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
IRVPA   ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ। PS