Bible Language

2 Corinthians 2:5 (KJV) King James Version

Versions

PAV   ਪਰ ਜੇ ਕਿਨੇ ਦੁਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝਕੁ (ਭਈ ਉਹ ਨੂੰ ਬਹੁਤ ਦੱਬ ਨਾ ਚਾੜ੍ਹਾਂ) ਤੁਸਾਂ ਸਭਨਾਂ ਨੂੰ ਦੁੱਖ ਦਿੱਤਾ
ERVPA   ਤੁਹਾਡੇ ਟੋਲੇ ਇਚ੍ਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।
IRVPA   {ਅਪਰਾਧੀਆਂ ਦੇ ਲਈ ਮਾਫ਼ੀ} PS ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ।