Bible Language

2 Corinthians 6:16 (KJV) King James Version

Versions

PAV   ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।
ERVPA   ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। ਲੇਵੀਆਂ 26:11-12
IRVPA   ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।