Bible Language

2 Corinthians 7:6 (KJV) King James Version

Versions

PAV   ਤਾਂ ਵੀ ਉਹ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਕਰਕੇ ਸਾਨੂੰ ਦਿਲਾਸਾ ਦਿੱਤਾ
ERVPA   ਪਰ ਪਰਮੇਸ਼ੁਰ ਦੁਖੀਆਂ ਨੂੰ ਸੁਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।
IRVPA   ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।