Bible Language

2 John 1:10 (KJV) King James Version

Versions

PAV   ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁਖ ਮਨਾਓ
ERVPA   ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
IRVPA   ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।