Bible Language

2 Kings 11:2 (KJV) King James Version

Versions

PAV   ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਲਿਆ ਅਰ ਉਹ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੁਰਾ ਲਿਆ। ਉਹ ਨੇ ਉਹ ਦੀ ਦਾਈ ਸਣੇ ਉਹ ਨੂੰ ਸੌਣ ਵਾਲੀ ਕੋਠੜੀ ਵਿੱਚ ਅਥਲਯਾਹ ਦੇ ਅੱਗੋਂ ਅਜਿਹਾ ਲੁਕਾਇਆ ਭਈ ਉਹ ਮਾਰਿਆ ਨਾ ਗਿਆ
IRVPA   ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।