Bible Language

2 Kings 12:9 (KJV) King James Version

Versions

PAV   ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ ਅਰ ਉਹ ਦੇ ਢੱਕਣੇ ਵਿੱਚ ਮੋਰੀ ਕੀਤੀ ਅਰ ਉਹ ਨੂੰ ਜਗਵੇਦੀ ਦੇ ਕੋਲ ਐਉਂ ਟਿਕਾਇਆ ਭਈ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਰ ਓਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ ਉਸ ਵਿੱਚ ਪਾ ਦਿੰਦੇ ਸਨ
IRVPA   ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।