Bible Language

2 Kings 13:13 (KJV) King James Version

Versions

PAV   ਤਦ ਯੋਆਸ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ ਅਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਿਆਂ ਪਾਤਸ਼ਾਹਾਂ ਨਾਲ ਦੱਬਿਆ ਗਿਆ।।
IRVPA   ਤਦ ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ, ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ। PS