Bible Language

2 Kings 14:13 (KJV) King James Version

Versions

PAV   ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਰ ਯਹੋਆਸ਼ ਦਾ ਪੁੱਤ੍ਰ ਸੀ ਬੈਤ-ਸ਼ਮਸ਼ ਵਿੱਚ ਫੜ ਲਿਆ ਅਰ ਯਰੂਸ਼ਲਮ ਵਿੱਚ ਵੜਿਆ ਅਰ ਯਰੂਸ਼ਲਮ ਦੀ ਸਫੀਲ ਇਫਰਾਈਮ ਦੇ ਫਟਾਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤਾਈਂ ਚਾਰ ਸੌਂ ਹੱਥ ਢਾਹ ਦਿੱਤੀ
IRVPA   ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।