Bible Language

2 Kings 14:24 (KJV) King James Version

Versions

PAV   ਅਤੇ ਉਹ ਨੇ ਉਹ ਕੰਮ ਕੀਤਾ ਜੋ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ
IRVPA   ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।