Bible Language

2 Kings 18:12 (KJV) King James Version

Versions

PAV   ਕਿਉਂ ਜੋ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦੀ ਉਲੰਘਣਾ ਕੀਤੀ। ਉਹ ਸਭ ਕੁਝ ਜਿਹ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਓਹਨਾਂ ਨੇ ਨਾ ਤਾਂ ਮੰਨਿਆ ਅਰ ਨਾ ਉਹ ਨੂੰ ਪੂਰਾ ਕੀਤਾ।।
IRVPA   ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ। PS