Bible Language

2 Kings 18:16 (KJV) King James Version

Versions

PAV   ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਰ ਥੰਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ ਲਾਹ ਲਿਆ ਅਰ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਦਿੱਤਾ।।
IRVPA   ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ।