Bible Language

2 Kings 18:17 (KJV) King James Version

Versions

PAV   ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਤਰਤਾਨ ਅਰ ਰਬਸਾਰੀਸ ਅਰ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਪਾਤਸ਼ਾਹ ਵੱਲ ਯਰੂਸ਼ਲਮ ਨੂੰ ਘੱਲਿਆ। ਸੋ ਓਹ ਚੜ੍ਹੇ ਤੇ ਯਰੂਸ਼ਲਮ ਦੇ ਲਾਗੇ ਅੱਪੜੇ ਅਰ ਉਪਰਲੇ ਤਲਾਓ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮਦਾਨ ਦੇ ਰਾਹ ਉੱਤੇ ਹੈ ਖਲੋ ਗਏ
IRVPA   ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ