Bible Language

2 Kings 18:18 (KJV) King James Version

Versions

PAV   ਤਦ ਉਨ੍ਹਾਂ ਨੇ ਪਾਤਸ਼ਾਹ ਨੂੰ ਅਵਾਜ਼ ਦਿੱਤੀ ਅਰ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜੋ ਮਹਿਲ ਦਾ ਮੁਖਤਿਆਰ ਸੀ ਅਰ ਸ਼ਬਨਾਹ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।।
IRVPA   ਤਦ ਉਨ੍ਹਾਂ ਨੇ ਰਾਜਾ ਨੂੰ ਆਵਾਜ਼ ਦਿੱਤੀ ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।