Bible Language

2 Kings 1:3 (KJV) King James Version

Versions

PAV   ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, ਉੱਠ ਤੇ ਸਾਮਰਿਯਾ ਦੇ ਰਾਜੇ ਦੇ ਹਲਕਾਰਿਆਂ ਨੂੰ ਮਿਲਣ ਲਈ ਜਾਹ ਤੇ ਉਨ੍ਹਾਂ ਨੂੰ ਆਖ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੁਸੀਂ ਅਕਰੋਨ ਦੇ ਦਿਓਤੇ ਬਆਲ-ਜ਼ਬੂਬ ਤੋਂ ਪੁੱਛਣ ਲਈ ਚੱਲੇ ਹੋ?
IRVPA   ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?