Bible Language

2 Kings 1:4 (KJV) King James Version

Versions

PAV   ਇਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ ਭਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਂਗਾ। ਤਾਂ ਏਲੀਯਾਹ ਤੁਰ ਪਿਆ
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।