Bible Language

2 Kings 21 (KJV) King James Version

Versions

PAV   ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਵਰਿਹਾ ਦਾ ਸੀ ਅਰ ਉਸ ਨੇ ਪਚਵੰਜਾ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਫਸੀਬਾਹ ਸੀ
IRVPA   {ਯਹੂਦਾਹ ਦਾ ਰਾਜਾ ਮਨੱਸ਼ਹ} (2 ਇਤ 33:1-20) PS ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।