Bible Language

2 Kings 22:5 (KJV) King James Version

Versions

PAV   ਕਿ ਓਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ ਤਾਂ ਜੋ ਓਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ
IRVPA   ਕਿ ਉਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ ਤਾਂ ਜੋ ਉਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ।