Bible Language

2 Kings 24 (KJV) King James Version

Versions

PAV   ਉਹ ਦੇ ਦਿਨੀਂ ਬੁਕਦ-ਨੱਸਰ ਬਾਬਲ ਦਾ ਪਾਤਸ਼ਾਹ ਚੜ੍ਹ ਆਇਆ ਅਰ ਯਹੋਯਾਕੀਮ ਤਿੰਨ ਵਰ੍ਹੇ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬੇ ਮੁਖ ਹੋ ਗਿਆ
IRVPA   ਉਹ ਦੇ ਦਿਨੀਂ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਯਹੋਯਾਕੀਮ ਤਿੰਨ ਸਾਲ ਉਹ ਦਾ ਦਾਸ ਬਣਿਆ ਰਿਹਾ ਤਦ ਉਹ ਫਿਰ ਕੇ ਉਸ ਤੋਂ ਬਾਗੀ ਹੋ ਗਿਆ