Versions
PAV ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਸੱਦਿਆ ਹੈ ਭਈ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ
IRVPA ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”