Bible Language

2 Kings 6:23 (KJV) King James Version

Versions

PAV   ਉਪਰੰਤ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਓਹ ਖਾ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਓਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਜੱਥੇ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।।
IRVPA   ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ। PS