Bible Language

2 Kings 6:25 (KJV) King James Version

Versions

PAV   ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ ਓਹਨਾਂ ਨੇ ਉਹ ਨੂੰ ਘੇਰੀ ਰੱਖਿਆ ਐਥੋਂ ਤਾਈਂ ਭਈ ਗਧੇ ਦਾ ਸਿਰ ਅੱਸੀ ਰੁਪਇਆਂ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜਾਂ ਰੁਪਇਆਂ ਨੂੰ ਵਿਕਣ ਲੱਗ ਪਿਆ
IRVPA   ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।