Bible Language

2 Kings 6:26 (KJV) King James Version

Versions

PAV   ਤਾਂ ਐਉਂ ਹੋਇਆ ਜਦ ਇਸਰਾਏਲ ਦਾ ਪਾਤਸ਼ਾਹ ਕੰਧ ਉੱਤੇ ਤੁਰਿਆ ਜਾਂਦਾ ਸੀ ਤਾਂ ਇੱਕ ਤੀਵੀਂ ਨੇ ਏਹ ਆਖ ਕਿ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ, ਬਚਾ ਲਓ
IRVPA   ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।