Bible Language

2 Kings 7:16 (KJV) King James Version

Versions

PAV   ਤਦ ਲੋਕਾਂ ਨੇ ਨਿੱਕਲ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਸੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਈਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਈਏ ਦੇ ਵੀਹ ਸੇਰ ਹੋ ਗਏ
IRVPA   ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ।