Bible Language

2 Kings 7:17 (KJV) King James Version

Versions

PAV   ਅਤੇ ਪਾਤਸ਼ਾਹ ਨੇ ਉੱਸੇ ਹੁੱਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਡਾਸਣਾ ਲੈਂਦਾ ਸੀ ਫਾਟਕ ਦੀ ਦੇਖ ਭਾਲ ਉੱਤੇ ਲਾ ਦਿੱਤਾ ਅਰ ਉਹ ਫਾਟਕ ਦੇ ਵਿੱਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਤੇ ਮਰ ਗਿਆ ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ ਜਦ ਪਾਤਸ਼ਾਹ ਉਹ ਦੇ ਕੋਲ ਆਇਆ
IRVPA   ਰਾਜਾ ਨੇ ਉਸ ਅਹੁਦੇਦਾਰ ਨੂੰ ਜਿਹ ਦੇ ਹੱਥ ਦਾ ਉਹ ਢਾਸਣਾ ਲੈਂਦਾ ਸੀ, ਫਾਟਕ ਦੀ ਦੇਖਭਾਲ ਲਈ ਅਧਿਕਾਰੀ ਬਣਾ ਦਿੱਤਾ ਅਤੇ ਉਹ ਫਾਟਕ ਦੇ ਵਿਚਕਾਰ ਲੋਕਾਂ ਦੇ ਪੈਰਾਂ ਹੇਠਾਂ ਮਿੱਧਿਆ ਗਿਆ ਅਤੇ ਮਰ ਗਿਆ, ਜਿਵੇਂ ਪਰਮੇਸ਼ੁਰ ਦੇ ਜਨ ਨੇ ਆਖਿਆ ਸੀ, ਜਦ ਰਾਜਾ ਉਹ ਦੇ ਕੋਲ ਆਇਆ ਸੀ।