Bible Language

2 Peter 1:11 (KJV) King James Version

Versions

PAV   ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।।
ERVPA   ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿਘਾ ਸਵਾਗਤ ਪ੍ਰਾਪਤ ਕਰੋਂਗੇ ਜਿਹਡ਼ਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
IRVPA   ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। PS