Versions
PAV ਕਿਉਂ ਜੋ ਮੈਂ ਜਾਣਦਾ ਹਾਂ ਭਈ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਵੇਲਾ ਨੇੜੇ ਆ ਪੁੱਜਿਆ ਹੈ ਜਿਵੇਂ ਸਾਡੇ ਪ੍ਰਭੁ ਯਿਸੂ ਮਸੀਹ ਨੇ ਮੈਨੂੰ ਪਤਾ ਵੀ ਦਿੱਤਾ ਸੀ
ERVPA ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸ਼ਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।
IRVPA ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l