Bible Language

2 Samuel 13:20 (KJV) King James Version

Versions

PAV   ਅਤੇ ਉਸ ਦੇ ਭਰਾ ਅਬਸ਼ਾਲੋਮ ਨੇ ਉਹ ਨੂੰ ਆਖਿਆ, ਕੀ ਤੇਰਾ ਭਰਾ ਅਮਨੋਨ ਤੇਰੇ ਨਾਲ ਲੱਗਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਕਰ ਰਹੁ ਉਹ ਤੇਰਾ ਭਰਾ ਜੋ ਹੈ ਅਤੇ ਇਸ ਗੱਲ ਲਈ ਮਨ ਵਿੱਚ ਫਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ
IRVPA   ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ।