Bible Language

2 Samuel 13:23 (KJV) King James Version

Versions

PAV   ਅਤੇ ਅਜੇਹਾ ਹੋਇਆ ਜੋ ਪੂਰੇ ਦੋਂਹ ਵਰਿਹਾਂ ਪਿੱਛੇ ਅਬਸ਼ਾਲੋਮ ਦੇ ਉੱਨ ਕਤਰਨ ਵਾਲੇ ਅਬਾਲ-ਹਸੋਰ ਵਿੱਚ ਜੋ ਇਫ਼ਰਾਈਮ ਦੇ ਕੋਲ ਹੈ ਉੱਥੇ ਸਨ ਅਤੇ ਅਬਸ਼ਾਲੋਮ ਨੇ ਪਾਤਸ਼ਾਹ ਦੇ ਸਭਨਾਂ ਪੁੱਤ੍ਰਾਂ ਨੂੰ ਬੁਲਾਇਆ
IRVPA   {ਅਬਸ਼ਾਲੋਮ ਦਾ ਬਦਲਾ} PS ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ।