Bible Language

2 Samuel 13:24 (KJV) King James Version

Versions

PAV   ਅਤੇ ਅਬਸ਼ਾਲੋਮ ਪਾਤਸ਼ਾਹ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉਨੱ ਕਤਰਨ ਵਾਲੇ ਹਨ ਸੋ ਹੁਣ ਮੈਂ ਬੇਨਤੀ ਕਰਨਾ ਜੋ ਪਾਤਸ਼ਾਹ ਅਤੇ ਉਹ ਦੇ ਟਹਿਲੂਏ ਤੇਰੇ ਸੇਵਕ ਦੇ ਨਾਲ ਚੱਲਣ
IRVPA   ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।