Bible Language

2 Samuel 18:28 (KJV) King James Version

Versions

PAV   ਅਹੀਮਅਸ ਨੇ ਹਾਕਾਂ ਮਾਰ ਕੇ ਪਾਤਸ਼ਾਹ ਨੂੰ ਆਖਿਆ, ਸਭ ਸੁਖ ਹੈ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਪਰਨੇ ਡਿੱਗ ਪਿਆ ਅਤੇ ਮੱਥਾ ਟੇਕ ਕੇ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਾਹਰਾਜ ਪਾਤਸ਼ਾਹ ਉੱਤੇ ਹੱਥ ਚੁੱਕਿਆ ਸੀ ਸੌਂਪ ਦਿੱਤਾ ਹੈ
IRVPA   ਅਹੀਮਅਸ ਨੇ ਪੁਕਾਰ ਕੇ ਰਾਜਾ ਨੂੰ ਆਖਿਆ, ਸਭ ਸੁੱਖ ਹੈ ਅਤੇ ਰਾਜਾ ਦੇ ਅੱਗੇ ਮੂੰਹ ਭਰ ਡਿੱਗ ਪਿਆ ਅਤੇ ਮੱਥਾ ਟੇਕ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਹਾਰਾਜ ਰਾਜਾ ਉੱਤੇ ਹੱਥ ਚੁੱਕਿਆ ਸੀ ਤੁਹਾਡੇ ਹੱਥ ਵਿੱਚ ਸੌਂਪ ਦਿੱਤਾ ਹੈ।