Bible Language

2 Samuel 18:5 (KJV) King James Version

Versions

PAV   ਉਸ ਵੇਲੇ ਪਾਤਸ਼ਾਹ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਭਈ ਮੇਰੇ ਕਾਰਨ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਸਰਦਾਰਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।।
IRVPA   ਉਸ ਵੇਲੇ ਰਾਜਾ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਕਿ ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਰਾਜਾ ਨੇ ਸਾਰੇ ਪ੍ਰਧਾਨਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।