Bible Language

2 Samuel 19:39 (KJV) King James Version

Versions

PAV   ਫੇਰ ਸਭ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਾਂ ਪਾਤਸ਼ਾਹ ਪਾਰ ਆਇਆ ਤਾਂ ਪਾਤਸ਼ਾਹ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਰ ਉਹ ਆਪਣੇ ਥਾਂ ਨੂੰ ਮੁੜ ਗਿਆ
IRVPA   ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ। PS