Versions
PAV ਅਤੇ ਅਜਿਹਾ ਹੋਇਆ ਜੋ ਏਹ ਦੇ ਪਿੱਛੋਂ ਗੋਬ ਵਿੱਚ ਫਲਿਸਤੀਆਂ ਨਾਲ ਫੇਰ ਲੜਾਈ ਹੋਈ ਤਦ ਹੁਸ਼ਾਤੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤ੍ਰਾਂ ਵਿੱਚੋਂ ਸੀ ਵੱਢ ਸੁੱਟਿਆ
IRVPA ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ।