Bible Language

2 Samuel 24 (KJV) King James Version

Versions

PAV   ਇਹ ਦੇ ਪਿੱਛੋਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਜਾਗਿਆ ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਪਰੇਰਿਆ ਭਈ ਜਾਹ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ
IRVPA   {ਦਾਊਦ ਦੁਆਰਾ ਮਰਦਸ਼ੁਮਾਰੀ ਕਰਨਾ ਅਤੇ ਉਸ ਦੀ ਸਜ਼ਾ ਭੋਗਣਾ} (1 ਇਤ 21:1-27) PS ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ।