Bible Language

2 Samuel 24:24 (KJV) King James Version

Versions

PAV   ਤਦ ਪਾਤਸ਼ਾਹ ਨੇ ਅਰਵਨਾਹ ਨੂੰ ਆਖਿਆ, ਐਉਂ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਹ ਦੇ ਉੱਤੇ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਰ ਉਹ ਬਲਦ ਪੰਜਾਹ ਰੁਪਏ ਦੇ ਕੇ ਮੁੱਲ ਲੈ ਲਿਆ
IRVPA   ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।