Bible Language

2 Samuel 2:13 (KJV) King James Version

Versions

PAV   ਅਤੇ ਸਰੂਯਾਹ ਦਾ ਪੁੱਤ੍ਰ ਯੋਆਬ ਅਤੇ ਦਾਊਦ ਦੇ ਟਹਿਲੂਏ ਨਿੱਕਲੇ ਅਤੇ ਗਿਬਓਨ ਦੇ ਤਲਾ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾ ਦੇ ਉਰਲੇ ਬੰਨੇ ਅਤੇ ਦੂਜਾ ਤਲਾ ਦੇ ਪਰਲੇ ਬੰਨੇ
IRVPA   ਅਤੇ ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿੱਕਲ ਕੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਬੈਠ ਗਏ ਇੱਕ ਤਾਂ ਤਲਾਬ ਦੇ ਉਰਲੇ ਬੰਨ੍ਹੇ ਅਤੇ ਦੂਜਾ ਤਲਾਬ ਦੇ ਪਰਲੇ ਬੰਨ੍ਹੇ।