Bible Language

2 Samuel 2:23 (KJV) King James Version

Versions

PAV   ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪੁੱਠੇ ਸਿਰੇ ਨਾਲ ਉਹ ਦੀ ਪੰਜਵੀ ਪਸਲੀ ਦੇ ਹੇਠ ਉਹ ਨੂੰ ਅਜੇਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ ਸੋ ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ ਅਤੇ ਅਜੇਹਾ ਹੋਇਆ ਭਈ ਜਿਹੜਾ ਕੋਈ ਉੱਥੇ ਜਿੱਥੇ ਅਸਾਹੇਲ ਮੋਇਆ ਪਿਆ ਸੀ ਆਉਂਦਾ ਸੀ ਤਾਂ ਉੱਥੇ ਹੀ ਖਲੋਤਾ ਰਹਿੰਦਾ ਸੀ
IRVPA   ਪਰ ਉਸ ਨੇ ਕਿਸੇ ਹੋਰ ਪਾਸੇ ਮੁੜਨ ਤੋਂ ਨਾਂਹ ਕੀਤੀ। ਤਦ ਅਬਨੇਰ ਨੇ ਬਰਛੀ ਦੇ ਪਿਛਲੇ ਸਿਰੇ ਨਾਲ ਉਸ ਦੇ ਢਿੱਡ ਵਿੱਚ ਅਜਿਹਾ ਮਾਰਿਆ ਜੋ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿੱਕਲ ਗਈ, ਉਹ ਉੱਥੇ ਡਿੱਗ ਪਿਆ ਅਤੇ ਉਸੇ ਥਾਂ ਮਰ ਗਿਆ। ਅਜਿਹਾ ਹੋਇਆ, ਜੋ ਕੋਈ ਉਸ ਸਥਾਨ ਉੱਤੇ ਆਉਂਦਾ ਸੀ ਜਿੱਥੇ ਅਸਾਹੇਲ ਮਰਿਆ ਪਿਆ ਸੀ, ਤਾਂ ਉਹ ਉੱਥੇ ਹੀ ਖੜ੍ਹਾ ਰਹਿੰਦਾ ਸੀ।