Bible Language

2 Samuel 2:25 (KJV) King James Version

Versions

PAV   ਅਤੇ ਬਿਨਯਾਮੀਨੀ ਅਬਨੇਰ ਦੇ ਮਗਰ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਹਾੜ ਦੀ ਟੀਸੀ ਉੱਤੇ ਖਲੋ ਗਏ
IRVPA   ਅਤੇ ਬਿਨਯਾਮੀਨੀ ਅਬਨੇਰ ਦੇ ਪਿੱਛੇ ਹੋ ਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣ ਕੇ ਇੱਕ ਪਰਬਤ ਦੀ ਟੀਸੀ ਉੱਤੇ ਖੜ੍ਹੇ ਹੋ ਗਏ।