Bible Language

2 Samuel 2:5 (KJV) King James Version

Versions

PAV   ਸੋ ਦਾਊਦ ਨੇ ਯਾਬੇਸ਼ ਗਿਲਆਦ ਦਿਆਂ ਲੋਕਾਂ ਕੋਲ ਹਲਕਾਰੇ ਘੱਲ ਕੇ ਉਨ੍ਹਾਂ ਨੂੰ ਆਖਿਆ ਭਈ ਯਹੋਵਾਹ ਵੱਲੋਂ ਤੁਸੀਂ ਮੁਬਾਰਕ ਹੋਵੋ ਕਿਉਂ ਜੋ ਤੁਸਾਂ ਆਪਣੇ ਮਾਲਕ ਸ਼ਾਊਲ ਉੱਤੇ ਐਡੀ ਦਯਾ ਕੀਤੀ ਜੋ ਉਹ ਨੂੰ ਦੱਬ ਦਿੱਤਾ
IRVPA   ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ।