Versions
PAV ਜਾਂ ਸ਼ਾਊਲ ਦੇ ਪੁੱਤ੍ਰ ਨੇ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਉਹ ਦੇ ਹੱਥ ਢਿੱਲੇ ਪੈ ਗਏ ਅਤੇ ਸਾਰੇ ਇਸਰਾਏਲੀ ਦੁਖੀ ਹੋਏ
IRVPA {ਈਸ਼ਬੋਸ਼ਥ ਦੀ ਹੱਤਿਆ} PS ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।