Bible Language

2 Samuel 4:10 (KJV) King James Version

Versions

PAV   ਜਿਸ ਵੇਲੇ ਇੱਕ ਜਣੇ ਨੇ ਮੈਨੂੰ ਆਖਿਆ ਭਈ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਜੋ ਮੈਂ ਏਹ ਨੂੰ ਚੰਗੀ ਖਬਰ ਦਿੰਦਾ ਹਾਂ ਤਾਂ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਵੱਢ ਸੁੱਟਿਆ। ਇਹੋ ਇਨਾਮ ਮੈਂ ਉਹ ਦੀ ਖਬਰ ਦੇ ਬਦਲੇ ਦਿੱਤਾ
IRVPA   ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।