Bible Language

2 Samuel 5:19 (KJV) King James Version

Versions

PAV   ਤਦ ਦਾਊਦ ਨੇ ਯਹੋਵਾਹ ਕੋਲੋਂ ਮਤਾ ਪੁੱਛਿਆ, ਭਲਾ, ਮੈਂ ਫਲਿਸਤੀਆਂ ਉੱਤੇ ਚੜ੍ਹਾਈ ਕਰਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਹੱਥ ਸੌਂਪ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਚੜ੍ਹਾਈ ਕਰ ਕਿਉਂ ਜੋ ਨਿਸੰਗ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਸੌਪਾਂਗਾ
IRVPA   ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ? ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਫ਼ਲਿਸਤੀਆਂ ਨੂੰ ਤੇਰੇ ਅਧੀਨ ਕਰ ਦਿਆਂਗਾ।